ਪੈਦਲ ਜਾ ਰਹੇ ਨੋਜਵਾਨ ਕੋਲ ਬਰਾਮਦ ਹੋਈ 10 ਗ੍ਰਾਮ ਹੈਰਇਨ, ਹੋਸ਼ਿਆਰਪੁਰ ਪੁਲਿਸ ਨੇ ਕੀਤਾ ਕਾਬੂ

ਹੁਸ਼ਿਆਰਪਰ – ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰਿੰਦਰ ਲਾਂਬਾ IPS, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ੍ਰੀ ਪਰਮਿਦਰ ਸਿੰਘ ਮੰਡ PPS/DSP ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ SI /SHO ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਉਕਾਰ ਸਿੰਘ ਇੰਨ: ਚੌਕੀ ਸੈਲਾ ਥਾਣਾ ਮਾਹਿਲਪੁਰ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪੁੱਲ ਨਹਿਰ ਪੋਸੀ ਮੌਜੂਦ ਸੀ ਤਾ ਗੜਸ਼ੰਕਰ ਸਾਇਡ ਤੋਂ ਇੱਕ ਮੋਨਾ ਨੌਜਵਾਨ ਪੇਦਲ ਆਉਂਦਾ ਦਿਖਾਈ ਦਿੱਤਾ ਜਿਹਨਾ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਹਨਾ ਦਾ ਨਾਮ ਪਤਾ ਪੁੱਛਿਆ ਜਿਹਨਾ ਨੇ ਆਪਣੇ ਨਾਮ ਲਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕੋਟ ਫਤਹੀ ਥਾਣਾ ਮਾਹਿਲਪੁਰ ਦੱਸਿਆ ਜਿਹਨਾ ਦੀ ਤਲਾਸ਼ੀ ਲੈਣ ਤੇ ਲਖਵਿੰਦਰ ਸਿੰਘ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top