26 ਜਨਵਰੀ ਮੌਕੇ ਇਹਨਾਂ 14 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ – 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 14 ਪੁਲਿਸ ਮੁਲਾਜ਼ਮਾ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨਗੇ। ਪੰਜਾਬ ਪੁਲਿਸ ਦੇ 14 ਪੁਲਿਸ ਮੁਲਾਜ਼ਮਾ ਨਾਮ ਵੀ ਸਾਮ੍ਹਣੇ ਆ ਗਏ ਹਨ। ਮੁਲਾਜ਼ਮਾਂ ਨੂੰ ਚੀਫ਼ ਮਨਿਸਟਰ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਗਣਤੰਤਰ ਦਿਵਸ 2024 ‘ਤੇ, ਪੰਜਾਬ ਦੇ ਰਾਜਪਾਲ ਮੁੱਖ ਮੰਤਰੀ ਰਕਸ਼ਕ ਪਦਕ ਨੂੰ ਵਿਲੱਖਣ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਪ੍ਰਦਾਨ ਕਰਨਗੇ। ਹੇਠਾਂ ਅਧਿਕਾਰੀ/ਕਰਮਚਾਰੀ ਜਿਨ੍ਹਾਂ ਨੇ ਲਗਾਤਾਰ ਆਪਣੀਆਂ ਡਿਊਟੀਆਂ ਉੱਤਮਤਾ ਨਾਲ ਨਿਭਾਈਆਂ ਹਨ

Leave a Comment

Your email address will not be published. Required fields are marked *

Scroll to Top