ਫਿਲੋਰ:-ਲੋਕ ਸਭਾ ਚੋਣ ਦੌਰਾਨ ਲੋਕਾਂ ਵਿਚ ਸੁਰੱਖਿਆ ਤੇ ਅਮਨ , ਸ਼ਾਂਤੀ ਦੀ ਭਾਵਨਾ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਚੋਣ ਅਫ਼ਸਰ ਡਾ ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ ਉੱਪਰ ਫਿਲੌਰ ਤੇ ਸ਼ਾਹਕੋਟ ਵਿਖੇ ਸਹਾਇਕ ਰਿਟਰਨਿੰਗ ਅਫਸਰਾਂ ਅਮਨਪਾਲ ਸਿੰਘ ਤੇ ਰਿਸ਼ਭ ਬਾਂਸਲ ਦੀ ਅਗਵਾਈ ਹੇਠ ਸੁਰੱਖਿਆ ਦਸਤਿਆਂ ਵੱਲੋਂ ਫਲੈਗ ਮਾਰਚ ਕੱਢੇ ਗਏ ।
ਨਿਰਪੱਖ ਤੇ ਸ਼ਾਂਤੀਪੂਰਨ ਚੋਣ ਲਈ ਜਲੰਧਰ ਪ੍ਰਸ਼ਾਸ਼ਨ ਤਿਆਰ -ਬਰ -ਤਿਆਰ

















































