ਡਿਪਟੀ ਕਮਿਸ਼ਨਰ ਨੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਕੋਲੋਂ ਨਾਮਜ਼ਾਦਗੀ ਪੱਤਰ ਪ੍ਰਾਪਤ ਕਰਦੇ ਹੋਏ

ਨਾਮਜ਼ਦਗੀ
ਲੋਕ ਸਭਾ ਹਲਕਾ ਜਲੰਧਰ (ਰਾਖਵਾਂ)
ਮਿਤੀ 10 ਮਈ , 2024

ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ .ਪੀ . ਕੋਲ਼ੋਂ ਨਾਮਜ਼ਦਗੀ ਪੱਤਰ ਪ੍ਰਾਪਤ ਕਰਦੇ ਹੋਏ ।

Leave a Comment

Your email address will not be published. Required fields are marked *

Scroll to Top