ਲਾਈਸੈਂਸ ਰੈਕਰ ਚਲਾਉਣ ਵਾਲੇ ਜਾਲੀ ਹਥਿਆਰ ਵਾਲੇ ਅੱਠ ਵਿਅਕਤੀਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਕਾਬੂ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਿਕਵਰੀ: ਛੇ ਜਾਅਲੀ ਆਰਮ ਲਾਇਸੰਸ ਅਤੇ ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇੱਕ ਲੈਪਟਾਪ ਪੰਜਾਬ ਪੁਲਿਸਇੰਡ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ।

Leave a Comment

Your email address will not be published. Required fields are marked *

Scroll to Top