ਕੋਈ ਵਿਅਕਤੀ ਸੜਕਾਂ ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ ਪਸ਼ੂ

ਜਲੰਧਰ, 15 ਜੁਲਾਈ:- ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।
ਇਹ ਹੁਕਮ ਹੁਕਮ 10-09-2024 ਤੱਕ ਲਾਗੂ ਰਹੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top