ਚੰਡੀਗੜ੍ਹ – 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਰਵਿੰਦ ਪਨਗੜੀਆ ਨੂੰ ਐਤਵਾਰ ਨੂੰ ਐਸ.ਏ.ਐਸ.ਨਗਰ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦੇ ਨਾਲ ਪਹੁੰਚੇ ਵਿੱਤ ਕਮਿਸ਼ਨ ਦੇ ਪਤਵੰਤੇ ਮੈਂਬਰਾਂ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ।