ਮੁਕੇਰੀਆ ਪੁਲਿਸ ਵੱਲੋਂ NDPS ACT ਤਹਿਤ 01 ਸਮੱਗਲਰ ਗ੍ਰਿਫਤਾਰ

ਹੁਸ਼ਿਆਰਪੁਰ- ਮਾਨਯੋਗ ਸ੍ਰੀ ਸੁਰਿੰਦਰਾ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਸਰਬਜੀਤ ਸਿੰਘ ਐਸ.ਪੀ. ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਸ੍ਰੀ ਲਲਿਤ ਕੁਮਾਰ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ ਐਸ. ਆਈ. ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ। ਮੁਹਿੰਮ ਤਹਿਤ ASI ਪਵਨ ਕੁਮਾਰ 994/ਹੁਸਿ: ਸਮੇਤ ਸਾਥੀ ਕਰਮਚਾਰੀਆ ਦੇ ਚੈਕਿੰਗ ਦੁਰਾਨ ਗੁਰਜੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਦਸ਼ਮੇਸ਼ ਨਗਰ ਮੁਕੇਰੀਆ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਨੂੰ ਨਹਿਰ ਕਲੋਨੀ ਮੁਕੇਰੀਆਂ ਨਜਦੀਕ ਕਾਬੂ ਕਰਕੇ ਉਸ ਕਬਜਾ ਵਿੱਚੋਂ 110 ਖੁੱਲੀਆਂ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ NDPS ACT ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।

ਆਰੋਪੀ ਗੁਰਜੀਤ ਸਿੰਘ ਉਕਤ ਖਿਲਾਫ ਦਰਜ ਕੀਤਾ ਮੁਕੱਦਮਾ

ਮੁਕੱਦਮਾ ਨੰਬਰ 147 ਮਿਤੀ 23.09.2024 ਜੁਰਮ 22-61-85 NDPS ACT ਥਾਣਾ ਮੁਕੇਰੀਆ

ਬ੍ਰਾਮਦਗੀ = 110 ਖੁੱਲੀਆ ਨਸ਼ੀਲੀਆ

ਆਰੋਪੀ ਗੁਰਜੀਤ ਸਿੰਘ ਉਕਤ ਦੇ ਖਿਲਾਫ ਪਹਿਲਾ ਦਰਜ ਮੁਕੱਦਮਾ

ਮੁਕੱਦਮਾ ਨੰਬਰ 61 ਮਿਤੀ 28.04.2024 ਜੁਰਮ 323, 324,341,34 ਭ:ਦ:ਸ ਥਾਣਾ ਮੁਕੇਰੀਆਂ

Leave a Comment

Your email address will not be published. Required fields are marked *

Scroll to Top