ਮੁਕੇਰੀਆ ਪੁਲਿਸ ਵੱਲੋ NDPS ACT ਤਹਿਤ 01 ਸਮੱਗਲਰ ਗ੍ਰਿਫਤਾਰ

ਹੋਸ਼ਿਆਰਪੁਰ – ਮਾਨਯੋਗ ਸ੍ਰੀ ਸੁਰਿੰਦਰਾ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਸ੍ਰੀ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ SI ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ SI ਜਗਜੀਤ ਸਿੰਘ 256/ਹੁਸ਼ਿ: ਸਮੇਤ ਸਾਥੀ ਕਰਮਚਾਰੀਆ ਦੇ ਚੈਕਿੰਗ ਦੁਰਾਨ ਗੁਰਸੇਵਕ ਸਿੰਘ ਪੁੱਤਰ ਸੋਨੂ ਵਾਸੀ ਡੁੱਗਰੀ ਰਾਜਪੂਤਾ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਨੂੰ ਨਜਦੀਕ ਪਿੰਡ ਖਾਨਪੁਰ ਤੋ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 95 ਖੁੱਲ਼ੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ NDPS ACT ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ । ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top