ਚਾਇਨਾ ਡੋਰ ਦੀ ਵਿਕਰੀ, ਸਟੋਰੇਜ ਤੇ ਵਰਤੋਂ ’ਤੇ ਮੁਕੰਮਲ ਪਾਬੰਦੀ

ਜਲੰਧਰ, 23 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਹੁਕਮ 19 ਫਰਵਰੀ 2025 ਤੱਕ ਲਾਗੂ ਰਹੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top