ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648 ਜਨਮ ਦਿਹਾੜੇ ਤੇ ਨਗਰ ਕੀਰਤਨ ਸ਼ਹਿਰ ਵਿੱਚ ਨਿਕਾਲਿਆ ਗਿਆ

ਜਲ਼ੰਧਰ – ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648 ਜਨਮ ਦਿਹਾੜੇ ਤੇ ਸ਼ਹਿਰ ਵਿੱਚ ਵੱਖ-ਵੱਖ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰਾਂ ਤੋਂ ਇਕੱਠੇ ਹੋ ਕੇ ਨਗਰ ਕੀਰਤਨ ਸ਼ਹਿਰ ਵਿੱਚ ਨਿਕਾਲਿਆ ਗਿਆ ਜਿਸ ਵਿੱਚ ਸਮੂਹ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਸੰਗਤਾਂ ਨੇ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲੰਗਰ ਵੀ ਲੱਗਾਏ ਗਏ ਜਨਮ ਦਿਹਾੜੇ ਦੀ ਸਾਰੇ ਹੀ ਸ਼ਹਿਰ ਵਾਸੀਆਂ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੂੰ ਜਨਮ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ।

Leave a Comment

Your email address will not be published. Required fields are marked *

Scroll to Top