ਤਲਵਾੜਾ (ਸੋਨੂ ਥਾਪਰ) -ਜਿਵੇਂ ਕਿ ਪੂਰੇ ਦੇਸ਼ ਭਰ ਵਿੱਚ ਹੌਲੀ ਦਾ ਤਿਉਹਾਰ ਪੂਰੇ ਦੇਸ਼ ਵਾਸੀਆਂ ਵੱਲੋਂ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ ਹੈ ਉੱਸੇ ਤਰ੍ਹਾਂ ਹੀ ਅੱਜ ਤਲਵਾੜਾ ਵਿੱਚ ਵੀ ਹੋਲੀ ਦਾ ਤਿਉਹਾਰ ਤਲਵਾੜਾ ਵਾਸੀਆਂ ਵੱਲੋਂ ਬੜੇ ਹੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ ਉਸੇ ਤਰ੍ਹਾਂ ਹੀ ਇਸ ਤਿਉਹਾਰ ਦਾ ਉਤਸਾਹ ਤਲਵਾੜਾ ਦੇ ਛੋਟੇ, ਛੋਟੇ ਬੱਚਿਆਂ ਵਿੱਚ ਵੀ ਦੇਖਣ ਨੂੰ ਮਿਲਿਆ।
