ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਵਲੋ ਪੁਲਿਸ ਕਮਿਸ਼ਨਰ ਜੀ ਨੂੰ ਸ਼ਿਕਾਇਤ ਦਿੱਤੀ ਗਈ

ਜਲੰਧਰ (ਪਰਮਜੀਤ ਸਾਬੀ) – ਅੱਜ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਵਲੋ ਪੁਲਿਸ ਕਮਿਸ਼ਨਰ ਜੀ ਨੂੰ ਸ਼ਿਕਾਇਤ ਦਿੱਤੀ ਗਈ । ਕਿ ਅਕਾਲੀ ਦਲ ਦੇ ਲੀਡਰਾਂ ਨੇ ਜੋ ਕੱਲ੍ਹ ਕਾਂਗਰਸ ਭਵਨ ਦੇ ਅੰਦਰ ਆ ਕੇ ਨਾਅਰੇਬਾਜ਼ੀ ਕੀਤੀ ਅਤੇ ਦਫ਼ਤਰ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ । ਗੇਟ ਤੋੜਿਆ ਗਿਆ । ਇਸ ਦੇ ਸੰਬੰਧ ਵਿੱਚ ਅੱਜ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਕਿ ਜਿੰਨਾਂ ਆਗੂਆ ਨੇ ਇਹ ਹਰਕਤ ਕੀਤੀ ਹੈ ਉਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਤੇ ਜਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਮਨੋਜ ਕੁਮਾਰ ਮਨੂੰ ਵੜ੍ਹਿੰਗ, ਐਡਵੋਕੇਟ ਰਾਜੂ ਅੰਬੇਡਕਰ, ਐਡਵੋਕੇਟ ਵਿਕਰਮ ਦੱਤਾ, ਜਗਜੀਤ ਸਿੰਘ ਜੀਤਾ, ਵਿਕਾਸ ਸੰਗਰ, ਅਮਿਤ ਮੱਟੂ, ਵਿਕਾਸ ਰਾਜਪਾਲ ਮੌਜੂਦ ਸਨ

Leave a Comment

Your email address will not be published. Required fields are marked *

Scroll to Top