42 ਖੁੱਲੀਆ ਨਸ਼ੀਲੀਆ ਗੋਲੀਆ ਸਮੇਤ ਕਾਬੂ

ਹੁਸ਼ਿਆਰਪੁਰ – ਮਾਨਯੋਗ ਸ਼੍ਰੀ ਸੰਦੀਪ ਕੁਮਾਰ ਮਲਿਕ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, SP (D), SP (PBI) ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ, ਵਿਅਕਤੀਆ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸ੍ਰੀ ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ ਦੀ ਯੋਗ ਨਿਗਰਾਨੀ ਹੇਠ SI/SHO ਰਮਨਦੀਪ ਕੋਰ ਥਾਣਾ ਮਾਹਿਲਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਿਤੀ 03-08-2025 ਨੂੰ ASI ਸੁਖਵਿੰਦਰ ਸਿੰਘ ਨੰਬਰ 850/ਹੁਸ਼ਿ: I/C PP ਕੋਟ ਫਤੂਹੀ ਥਾਣਾ। ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੇ ਬਾਹੱਦ ਰਕਬਾ ਪਿੰਡ ਭਗਤੂਪੁਰ ਦਾਣਾ ਮੰਡੀ ਤੋ ਦੋਸ਼ੀ ਲਖਵੀਰ ਸਿੰਘ ਉਰਫ ਲੱਖਾ ਪੁੱਤਰ ਹਰਭਜਨ ਸਿੰਘ ਵਾਸੀ ਅਲਾਵਲਪੁਰ ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਨੂੰ ਸਮੇਤ Activa ਨੰਬਰੀ PB 07-BC -5878 ਕਾਬੂ ਕਰਕੇ ਉਸ ਪਾਸੋ ਕੁੱਲ 42 ਖੁੱਲੀਆਂ ਨਸ਼ੀਲੀਆ गेलीभां घूभरगी रग्वे रेमी से चिलाढ भुवँरभा घर 121 भिडी 03-08-2025 भ/प 22-61-85 NDPS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਦੋਸ਼ੀ ਉਕਤ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top