ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਆਰਥੀਆਂ ਤੇ ਮੁਲਾਜ਼ਮਾਂ ਲਈ ਰਾਹਤਭਰੀ ਖ਼ਬਰ

ਚੰਡੀਗੜ੍ਹ : ਪੰਜਾਬ ਵਿੱਚ ਵੱਧ ਰਹੀ ਗਰਮੀ ਦੇ ਦਰਮਿਆਨ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਇੱਕ ਰਾਹਤਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 1 ਮਈ, ਸ਼ੁੱਕਰਵਾਰ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹਰ ਸਾਲ ਮਨਾਏ ਜਾਂਦੇ ਮਜ਼ਦੂਰ ਦਿਵਸ ਦੇ ਸਬੰਧ ਵਿੱਚ ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

Leave a Comment

Your email address will not be published. Required fields are marked *

Scroll to Top