ਸੁਪਰੀਮ ਕੋਰਟ ਨੇ ਅੱਜ ਮਨੀ ਲਾਡਰਿਗ ਮਾਮਲੇ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਸੋਰੇਨ ਨੇ ਐਨਫੋਰਸਮੈਟ ਡਾਇਰੈਕਟੋਰੇਟ ਵਲੋਂ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਖੰਨਾ, ਜਸਟਿਸ ਬੇਲਾ, ਸੀਨੀਅਰ ਵਕੀਲ ਆਦਿ ਰਾਹਤ ਲਈ ਹਾਈਕੋਰਟ ਤੱਕ ਪਹੁੰਚ ਕਰਨ ਲਈ ਕਿਹਾ।

















































