ਆਪ’ਤੇ ਭਾਜਪਾ ਦਾ ਇਕ- ਦੂਜੇ ਖ਼ਿਲਾਫ਼ ਪ੍ਰਦਰਸ਼ਨ ਸੁਰਖਿਆ ਪ੍ਰਬੰਧ ਸਖ਼ਤ

ਆਮ-ਆਦਮੀ ਪਾਰਟੀ( ਆਪ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ -ਦੂਜੇ ਖ਼ਿਲਾਫ਼ ਪ੍ਰਦਰਸ਼ਨ ਦੇ ਮੱਦੇਨਜ਼ਰ ਸ਼ੁਕਰਵਾਰ ਨੂੰ ਮੱਧ ਦਿੱਲੀ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਚੰਡੀਗੜ੍ਹ ‘ਚ ਹੋਈ ਮੇਅਰ ਦੀ ਚੋਣ ‘ਚ ਕਥਿਤ ਧੋਖਾਧੜੀ ਨੂੰ ਲੈ ਕੇ ‘ਆਪ’ਭਾਜਪਾ ਹੈਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰੇਗੀ।

Leave a Comment

Your email address will not be published. Required fields are marked *

Scroll to Top