ਪੰਜਾਬ’ਚ ਕਾਂਗਰਸ ਅਤੇ ਆਪ’ਨੇ ਇਕਲੇ ਚੋਣਾਂ ਲੜਨ ਦਾ ਫੈਸਲਾ ਲਿਆ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਭ ਕੁਝ ਠੀਕ ਨਾ ਹੋਣ ਕਾਰਨ ਆਪ’ਤੇ ਕਾਂਗਰਸ ਨੇ ਪੰਜਾਬ ਵਿੱਚ ਚੋਣਾਂ ਇਕਲਿਆਂ ਲੜਨ ਦਾ ਫੈਸਲਾ ਆਪਸੀ ਸਹਿਮਤੀ ਨਾਲ ਲੈ ਲਿਆ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਕੇਜਰੀਵਾਲ ਨੇ ਕਾਂਗਰਸੀ ਨੇਤਾ ਮਨੂ ਸਿੰਘ ਵੀ ਨਾਲ ਮੁਲਾਕਾਤ ਕੀਤੀ, ਅਤੇ ਆਪ ਵਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕਲਿਆਂ ਲੜਨ ਦੇ ਫੈਸਲੇ ਸਬੰਧੀ ਸਵਾਲ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਆਪਸੀ ਸਹਿਮਤੀ ਨਾਲ ਲਿਆ ਗਿਆ ਹੈ। ਮੁੱਖ ਮੰਤਰੀ ਆਪ ਵਲੋਂ ਦਿੱਲੀ ‘ਚ ਕਾਂਗਰਸ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਚੱਲ ਰਹੀ ਹੈ, ਕਿਉਂਕਿ ਅਜਿਹਾ ਨਾ ਹੋਣ ਨਾਲ ਭਾਜਪਾ ਲਈ ਰਾਹ ਸੁਖਾਲਾ ਹੋ ਜਾਵੇਗਾ।

Leave a Comment

Your email address will not be published. Required fields are marked *

Scroll to Top