ਅੰਮ੍ਰਿਤਪਾਲ ਸਿੰਘ ਦੀ ਕਥਿਤ ਆਡੀਓ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ

ਚੰਡੀਗੜ੍ਹ:-ਅੰਮਿ੍ਤਪਾਲ ਸਿੰਘ ਦੀ ਆਸਾਮ ਵਿੱਚ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਆਡੀਓ ਵਾਇਰਲ ਹੋਈ ਹੈ। ਜਿਸ ਵਿਚ ਉਸ ਵਲੋਂ ਵੱਡੇ ਇਲਜ਼ਾਮ ਲਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਕ ਸਾਲ ਤੋਂ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਗੁਪਤ ਬਾਥਰੂਮ ਵਿੱਚ ਕੈਮਰੇ ਲਗਾਏ ਗਏ ਹਨ,ਕੈਮਰਾ ਬਲਬ ਹੋਲਡਰ ਚ ਲਗਾਇਆ ਗਿਆ ਹੈ।

ਅੰਮ੍ਰਿਤ ਪਾਲ ਦਾ ਕਹਿਣਾ ਹੈ ਕਿ ਸਾਡੇ ਤੋਂ ਮੋਬਾਈਲ ਮਿਲਣ ਦਾ ਝੂਠਾ ਪਰਚਾ ਪਾ ਦਿੱਤਾ ਅਤੇ ਸਾਡੇ ਖਾਂਣੇ ਵਿਚ ਵੀ ਕੁਝ ਮਿਲਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ। ਅਸੀਂ ਕਦੇ ਵੀ ਮੌਤ ਤੋਂ ਨਹੀਂ ਡਰਦੇ।

ਅੰਮ੍ਰਿਤ ਪਾਲ ਸਿੰਘ ਦਾ ਕਹਿਣਾ ਹੈ ਕਿ 4 ਦਿਨਾਂ ਤੋਂ ਜੇਲ੍ਹ ਚ4-5ਸਿੰਘਾ ਨੇ ਅੰਨ-ਜਲ ਛੱਡਿਆ ਹੋਇਆ ਹੈ। ਜੇਕਰ ਕਿਸੇ ਸਿੰਘ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਦੇਸ਼ ਨੂੰ ਉਸ ਦਾ ਸੰਸਕਾਰ ਪੰਜਾਬ ਵਿੱਚ ਲਿਆ ਕੇ ਕੀਤਾ ਜਾਵੇ।

Leave a Comment

Your email address will not be published. Required fields are marked *

Scroll to Top