23 ਅਤੇ 24 ਫ਼ਰਵਰੀ ਇਹ ਦੁਕਾਨਾਂ ਜਲੰਧਰ ਵਿੱਚ ਰਹਿਣਗੀਆਂ ਬੰਦ, ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹੁਕਮ

ਜਲੰਧਰ:-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 23 ਅਤੇ 24 ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਆਈ.ਪੀ.ਸੀ.ਧਾਰਾ144 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ 24ਫਰਵਰੀ ਨੂੰ ਮਨਾਏ ਜਾਣ ਵਾਲੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈਕੇ ਅਲੱਗ -ਅਲੱਗ ਧਾਰਮਿਕ ਸੰਗਠਨ 23 ਫ਼ਰਵਰੀ ਨੂੰ ਸ਼ੋਭਾ ਯਾਤਰਾ ਕੱਢ ਰਹੇ ਹਨ।

ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਵਿੱਚ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਰੋਹ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।

Leave a Comment

Your email address will not be published. Required fields are marked *

Scroll to Top