ਲੁਧਿਆਣਾ ਚ ਸ਼ਰੇਆਮ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ:-ਸੁੱਖਾ ਬਾੜੇਵਾਲੀਆ ਦਾ ਕਤਲ ਕਰਨ ਵਾਲੇ ਮੁਲਾਜ਼ਮਾਂ ਮਾਮਲੇ ਦੇ ਗਵਾਹ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਹੈ।ਉਸ ਦਾ ਸਾਥੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਮਿ੍ਤਕ ਦਾ ਨਾਮ ਸੂਰਜ ਸ਼ਰਮਾ ਉਰਫ ਬਾਬੂ ਹੈ ਤੇ ਜ਼ਖ਼ਮੀ ਦਾ ਨਾਂ ਹਰਪ੍ਰੀਤ ਸਿੰਘ ਜਗਰਾਓਂ ਹੈ।ਜੈ ਹਸਪਤਾਲ ਵਿਚ ਦਾਖਲ ਹੈ। ਗੋਲੀਆਂ ਚੱਲਣ ਕਾਰਨ ਇਲਾਕੇ ਵਿੱਚ ਮਾਹੌਲ ਸਹਿਮ ਦਾ ਬਣ ਗਿਆ ਹੈ। ਸੂਰਜ ਸ਼ਰਮਾ ਉਕਤ ਮਾਮਲੇ ਦਾ ਮੁੱਖ ਗਵਾਹ ਹੈ। ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਚ ਰਖਵਾਇਆ ਗਿਆ ਹੈ।

Leave a Comment

Your email address will not be published. Required fields are marked *

Scroll to Top