ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ

ਜਲੰਧਰ, 24 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।

Leave a Comment

Your email address will not be published. Required fields are marked *

Scroll to Top