ਜਲੰਧਰ ਵਿਖੇ ਬੀ ਐਸ ਐਫ ਹੈਡਕੁਆਟਰ ਦੇ ਬਿਲਕੁਲ ਬਾਹਰ ਹੋਇਆ ਬਲਾਸਟ
ਜਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਦਾ ਲਾਅ ਐਂਡ ਆਰਡਰ ਪੂਰੀ ਤਰਾਂ ਫ਼ੇਲ

ਜਲੰਧਰ (ਬਿਊਰੋ ਰਿਪੋਰਟ) – ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਬਿਆਨ ਜਾਰੀ ਕਰਦਿਆ ਕਿਹਾ ਕਿ ਬੀ ਐਸ ਐਫ ਚੌਂਕ ਵਿਖੇ ਬੀ ਐਸ ਐਫ ਦੇ ਹੈੱਡਕੁਆਟਰ ਦੇ ਬਾਹਰ ਜੋ ਬਲਾਸਟ ਹੋਇਆ ਹੈ, ਇਸ ਨਾਲ ਸਾਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ । ਜਲੰਧਰ ਵਰਗੇ ਵਡੇ ਸ਼ਹਿਰਾਂ ਵਿੱਚ ਇਹੋ ਜਿਹੀਆਂ ਘਟਨਾਵਾਂ ਹੋਣ ਨਾਲ ਸ਼ਹਿਰ ਦੀ ਕਨੂੰਨ ਵਿਵਸਥਾ ਤੇ ਸਵਾਲ ਖੜੇ ਹੁੰਦੇ ਹਨ । ਇਸ ਤੋ ਪਹਿਲਾਂ ਵੀ ਪਟਿਆਲਾ ਵਰਗੇ ਵੱਡੇ ਸ਼ਹਿਰਾਂ ਵਿੱਚ ਬਲਾਸਟ ਹੋ ਚੁੱਕੇ ਹਨ ।

Leave a Comment

Your email address will not be published. Required fields are marked *

Scroll to Top