ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ
ਚੰਡੀਗੜ੍ਹ, 26 ਜੂਨ: ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ