ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੈਟਰੋਲ ਪੰਪਾਂ ਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੇ ਹੁਕਮ

ਜਲੰਧਰ, 5 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਅਤੇ ਇਨ੍ਹਾਂ ਅੰਦਰ ਘੱਟੋ-ਘੱਟ ਸੱਤ ਦਿਨ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 04.11.2024 ਤੱਕ ਲਾਗੂ ਰਹੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top