ਚੰਡੀਗੜ੍ਹ ਵਿੱਚ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਡੀਪੂ ਬੰਦ

ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ.ਕਟਰੈਕਟ ਯੂਨੀਅਨ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਚੰਡੀਗੜ੍ਹ ਡੀਪੂ ਨੂੰ ਬੰਦ ਕਰਕੇ ਆਪਣੀਆਂ ਮੰਗਾਂ ਦੇ ਸਬੰਧ’ ਚ’ ਧਰਨਾ ਦਿੱਤਾ ਜਾਂ ਰਿਹਾ।ਇਸ ਮੌਕੇ ਤੇ ਡੀਪੂ ਪ੍ਰਧਾਨ ਹਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਡੀਪੂ ‘ਚ ਕਈ ਅਧਿਕਾਰੀਆਂ ਦੇ ਖ਼ਿਲਾਫ਼ ਉਨ੍ਹਾਂ ਨੇ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਉਨ੍ਹਾਂ ਤੇ ਕੋਈ ਵੀ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਅੱਜ ਇਹ ਕਦਮ ਚੁੱਕਣਾ ਪਿਆ ਹੈ। ਇਸ ਹੜਤਾਲ ਕਾਰਨ ਚੰਡੀਗੜ੍ਹ ਡੀਪੂ ਤੋਂ ਪਈ.ਆਰ.ਟੀ.ਸੀ.ਦੀਆ 100 ਤੋਂ ਵੱਧ ਬੱਸਾਂ ਪ੍ਰਭਾਵਿਤ ਹੋਈਆਂ ਹਨ।

Leave a Comment

Your email address will not be published. Required fields are marked *

Scroll to Top