ਵੱਡੀ ਖ਼ਬਰ:-ਪੰਜਾਬ ਚ ਚੋਣ ਕਮਿਸ਼ਨਰ ਦਾ ਵੱਡਾ Action

ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ, ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ. ਅਮਰਦੀਪ ਸਿੰਘ ਥਿੰਦ, ਪੀ. ਸੀ. ਐੱਸ. ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀ. ਸੀ. ਐੱਸ. ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ. ਵੱਜੋਂ ਨਿਯੁਕਤ ਕੀਤਾ ਹੈ , ਅਤੇ ,ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Leave a Comment

Your email address will not be published. Required fields are marked *

Scroll to Top