ਇਜਲਾਸ ਦੀ ਕਾਰਵਾਈ ਪੰਜਾਬ ਵਿਧਾਨ ਸਭਾ ਦੇ ਸੋਮਵਾਰ ਲਈ ਜ਼ਰੂਰੀ

ਚੰਡੀਗੜ੍ਹ:-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਲਈ ਮੁਲਤਵੀ ਕਰ ਦਿੱਤੀ ਗਈ ਹੈ। 2 ਵਜੇ ਦੁਪਹਿਰ ਦੋਬਾਰਾ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਸ਼ਰਧਾਜਲੀ ਵਿਛੜੀਆਂ ਰੂਹਾਂ ਨੂੰ ਦੇਣ ਤੋਂ ਬਾਅਦ ਸਪੀਕਰ ਵੱਲੋਂ ਸੋਮਵਾਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਵੇਰੇ ਸ਼ੁਰੂ ਹੋਈ ਵਿਧਾਨ ਸਭਾ ਦੀ ਦੌਰਾਨ ਕਾਂਗਰਸ ਹੀ ਜੋਰ ਜਾਣ ਨਾਲ ਹੰਗਾਮਾ ਕੀਤਾ ਗਿਆ ਰਾਜਪਾਲ ਨੇ ਆਪਣਾ ਭਾਸ਼ਣ ਪੜਨਾ ਸ਼ੁਰੂ ਕੀਤਾ ਤਾਂ ਕਾਂਗਰਸ ਹੀ ਵਿਧਾਇਕਾਂ ਨੇ ਜ਼ੋਰਦਾਰ ਵਿਰੋਧ ਕਰਦੇ ਹੋਏ ਤਿੱਖੀ ਨਾਰੇਬਾਜੀ ਕੀਤੀ ।ਕਿਸਾਨਾਂ ਦੇ ਮਸਲੇ ਨੂੰ ਲੈ ਕੇ ਨਾਰੇਬਾਜੀ ਕੀਤੀ ਰਾਜਪਾਲ ਨੇ ਕਿਹਾ, ਸਾਰਿਆਂ ਨੂੰ ਗੱਲ ਰੱਖਣ ਦਾ ਮੌਕਾ ਮਿਲੇਗਾ। ਕਾਰਵਾਈ ਵਿਚਾਲੇ ਛੱਡਦਿਆ ਰਾਜਪਾਲ ਨੇ ਕਿਹਾ ਉਹਨਾਂ ਤੇ ਭਾਸ਼ਣ ਨੂੰ ਮੁਕੰਮਲ ਹੀ ਸਮਝਿਆ ਜਾਵੇ। ਗਵਰਨਰ ਨੇ ਭਾਸ਼ਣ ਪੂਰਾ ਨਾ ਪੜਦੇ ਹੋਏ ਵਿਚਾਲੇ ਹੀ ਛੱਡ ਦਿੱਤਾ।

Leave a Comment

Your email address will not be published. Required fields are marked *

Scroll to Top