ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐਸ. ਐਸ. ਪੀ. ਜਲੰਧਰ ਦਿਹਾਤੀ ਅੰਕੁਰ ਗੁਪਤਾ ਵੱਲੋਂ ਪ੍ਰਤਾਪਪੁਰਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਗਿਆ । ਉਨਾਂ ਕਿਸਾਨਾਂ , ਆੜ੍ਹਤੀਆਂ ਨਾਲ ਵੀ ਗੱਲਬਾਤ ਕਰਕੇ ਖਰੀਦ ਬਾਰੇ ਜਾਣਕਾਰੀ ਲਈ । ਅਧਿਕਾਰੀਆਂ ਨੂੰ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਹੁਕਮ ।
