15 ਫ਼ਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਵੱਧ ਤੋਂ ਵੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਰੇਲ ਟਰੈਕ ਜਾਮ ਕਰੇਗੀ। ਵੀਰਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰਾਜਪੁਰਾ, ਮੋਗਾ, ਮਾਨਸਾ, ਵਿਚ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਕਿਸਾਨ ਦੇ ਅੰਦੋਲਨ ਕਾਰਨ ਮਲੋਟ ਰੇਲਵੇ ਸਟੇਸ਼ਨ ਤੋਂ ਸ਼੍ਰੀ ਗੰਗਾਨਗਰ ਸਮੇਤ ਹੋਰ ਸ਼ਹਿਰਾਂ ਨੂੰ ਜਾਣ ਵਾਲੀਆਂ ਕਰੀਬ ਪੰਜ ਰੇਲ ਗੱਡੀਆਂ ਪ੍ਰਭਾਵਿਤ ਹੋ ਸਕਦੀਆਂ ਹਨ।
