ਅੰਦੋਲਨ ਵਿਚ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋਈ ਸੀ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ ਤੋਂ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।

















































