ਸੜਕਾਂ ਤੇ ਟਰੈਕਟਰ ਖੜ੍ਹੇ ਕਰਕੇ ਕਿਸਾਨ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ

ਭਵਾਨੀਗੜ੍ਹ:-ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਬਠਿੰਡਾ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਭਾਰਤ ਸਰਕਾਰ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਦਬਾਅ ਬਣਾਉਣ, ਘਰਾਂ ਚੋਂ ਲੈ ਕੇ ਚਨੋ ਤਕ ਟਰੈਕਟਰ ਖੜ੍ਹੇ ਕਰਕੇ ਪ੍ਰਦਰਸ਼ਨ ਕੀਤਾ ਗਿਆ। ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲਕੇ ਦੇਸ਼ ਕਿਸਾਨਾਂ ਮਜ਼ਦੂਰਾਂ ਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਤੋਂ ਨਵੇਂ ਢੰਗ ਵਰਤ ਰਹੇ ਹਨ।

ਕਿਸਾਨਾਂ ਉਪਰ ਢਾਹੇ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਤੇ ਕਮਿਸ਼ਨਰ ਦੀ ਰਿਪੋਰਟ ਲਾਗੂ ਕਰਵਾਉਣਾ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top