ਜਲੰਧਰ – 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਸ਼ਿਰਕਤ ਕਰਨ ਅਤੇ ਕਵਰੇਜ਼ ਲਈ ਆਪ ਜੀ ਨੂੰ ਸੱਦਾ ਦਿੱਤਾ ਜਾਂਦਾ ਹੈ। ਮੀਡੀਆ ਐਂਟਰੀ ਗੇਟ ਨੰਬਰ 2 ਤੋਂ ਹੋਵੇਗੀ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਸਹਾਇਕ ਲੋਕ ਸੰਪਰਕ ਅਫ਼ਸਰ ਜਾਂ ਸੀਨੀਅਰ ਸਹਾਇਕ ਨਾਲ ਮੋਬਾਇਲ ਨੰਬਰ 9988580650 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜੀ।
——————

















































