ਹਰਿਆਣਾ:-ਦਿੱਲੀ ਕੂਚੀ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਿਸਾਨਾਂ ਨੂੰ ਮੁੜ ਸਰਦਾਰ ਨੇ ਬੈਠਕ ਲਈ ਬੁਲਾਇਆ ਗਿਆ ਹੈ।ਹੁਣ ਦੇਖਣਾ ਹੈ ਤੀਜੇ ਦੌਰੇ ਤੇ ਗੱਲ ਬਣੇਗੀ ਕਿ ਨਹੀਂ।
ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ , ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੀਰੀਅਸ ਨਹੀਂ ਹੈ। ਉਨ੍ਹਾਂ ਦੇ ਮਨ ‘ਚ ਖੋਟ ਹੈ। ਉਹ ਇਕ ਬਸ ਟਾਈਮ ਪਾਸ ਕਰਨਾ ਚਾਹੁੰਦੀ ਹੈ।ਪਰ ਅਸੀਂ ਅੰਦੋਲਨ ਤੇ ਕਾਇਮ ਹਾਂ।
ਕਿਸਾਨਾਂ ਦੇ ਖੇਤਾਂ ਮਜ਼ਦੂਰਾਂ ਲਈ ਪੈਨਸ਼ਨ ਕਿਸਾਨੀ ਕਰਜ਼ਾ ਮੁਆਫ਼ੀ ਕਰਨ, ਪੁਲਸ ਵਲੋਂ ਦਰਜ਼ ਕੀਤੇ ਕੇਸ ਵਾਪਸ ਲੈਣ, ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

















































