ਜਲੰਧਰ, 16 ਸਤੰਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿੱਚ 17 ਸਤੰਬਰ 2024 ਦਿਨ ਮੰਗਲਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
- +91 99148 68600
- info@livepunjabnews.com