ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ
ਨਿਊ ਚੰਡੀਗੜ੍ਹ, 2 ਅਗਸਤ: ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦੀ ਰਸਮੀ ਸ਼ੁਰੂਆਤ […]









