ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ
ਚੰਡੀਗੜ੍ਹ, 9 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ […]