ਹੋਸ਼ਿਆਰਪੁਰ – ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ੍ਰੀ ਪਰਮਿੰਦਰ ਸਿੰਘ DSP ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ. ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਉਕਾਂਰ ਸਿੰਘ ਇੰਚਾਰਜ ਚੌਕੀ ਸੈਲਾ ਖੁਰਦ ਥਾਣਾ ਮਾਹਿਲਪੁਰ ਚੈਕਿੰਗ ਵਹੀਕਲਾ ਅਤੇ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਭਾਤਪੁਰ ਰੋਡ ਨੇੜੇ ਸ਼ਮਸ਼ਾਨਘਾਟ ਜੱਸੋਵਾਲ ਮੌਜੂਦ ਸੀ ਤਾਂ ਮੋਟਰ ਸਾਇਕਲ ਨੰਬਰੀ PB07-AC-1389 ਦੇ ਚਾਲਕ ਨੂੰ ਸ਼ੱਕ ਦੀ ਬਿਨਾਹ ਕਾਬੂ ਕਰਕੇ ਨਾਮ, ਪਤਾ ਪੁਛਿਆ ਨੌਜਵਾਨਾ ਨੇ ਕ੍ਰਮਵਾਰ ਆਪਣਾ ਨਾਮ ਸਤਨਾਮ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਭਾਤਪੁਰ ਜੱਟਾਂ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਦੇ ਕਬਜ਼ੇ ਵਿਚਲੇ ਬੋਰਾ ਪਲਾਸਟਿਕ ਵਿੱਚੋ 12 ਬੋਤਲਾ ਸ਼ਰਾਬ ਮਾਰਕਾ GRAND AFFAIR ਅਤੇ 12 ਬੋਤਲਾ ਸ਼ਰਾਬ ਮਾਰਕਾ Santra Sale for in Himachal Pardesh ਬਰਾਮਦ ਕਰਕੇ ਉਸ ਦੇ ਖਿਲਾਫ ਮੁਕਦਮਾ ਨੰਬਰ 148 ਮਿਤੀ 27.07.2024 ਅ/ਪ 61-1-14 The Excise Act ਥਾਣਾ ਮਾਹਿਲਪੁਰ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ ਗਈ ਹੈ ।
- +91 99148 68600
- info@livepunjabnews.com