ਹੁਸ਼ਿਆਰਪੁਰ ਪੁਲਿਸ ਦੀ ਚੋਰਾਂ ਦੇ ਖਿਲਾਫ ਵੱਡੀ ਕਾਰਵਾਈ

ਹੁਸ਼ਿਆਰਪੁਰ- ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋਂ ਚੋਰੀ ਲੁੱਟਾ ਖੋਹਾ ਕਰਨ ਵਾਲਿਆ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਨੀ ਹੇਠ ਅਤੇ ਹਰਕ੍ਰਿਸ਼ਨ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਦਸੂਹਾ ਜੀ ਦੀ ਯੋਗ ਰਹਿਨੁਮਾਈ ਤਹਿਤ ਇੰਸ:ਹਰਗੁਰਦੇਵ ਸਿੰਘ ਮੁੱਖ ਅਫਸਰ ਥਾਣਾ ਤਲਵਾੜਾ ਦੀ ਯੋਗ ਅਗਵਾਈ ਹੇਠ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ. ਲਖਵਿੰਦਰ ਸਿੰਘ ਨੰਬਰ 183/ਹੁਸ਼ਿ: ਥਾਣਾ ਤਲਵਾੜਾ ਵੱਲੋ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਵਾ ਚੈਕਿੰਗ ਸਬੰਧੀ ਅੱਡਾ ਝੀਰ ਦਾ ਖੁਹ ਨਮੋਲੀ ਆਦਿ ਮੌਜੂਦ ਸੀ ਕਿ ਮੁਕੱਦਮਾ 84 ਮਿਤੀ 18.11.2023-2023 ਅਧ 379,411 ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਵਿੱਚ ਲੋੜੀਦੇ ਦੋਸ਼ੀ ਸਰਬਜੀਤ ਸਿੰਘ ਉਰਫ ਰਿੰਕੂ ਉਰਫ ਚੀਮਾ ਪੁੱਤਰ ਸੋਮ ਰਾਮ ਵਾਸੀ ਦੇਪੁਰ ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਅਤੇ ਦੋਸ਼ੀ ਰਮਨ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਭੋਲ ਬਧਮਾਣੀਆ ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਨੂੰ ਚੋਰੀ ਦੇ ਮੋਟਰਸਾਇਕਲ ਮਾਰਕਾ ਹੀਰੇ ਸਪਲੈਡਰ ਨੰਬਰੀ PB-07-By-51484 ਰੰਗ ਕਾਲਾ ਅਤੇ ਤਿੰਨ ਬੋਰੀਆ ਝੋਨਾ ਸਮੇਤ ਗ੍ਰਿਫਤਾਰ ਕਰਕੇ ਮੁਕੱਦਮਾ ਹਜਾ ਦੀ ਅਗਲੀ ਤਫਤੀਸ਼ ਅਮਲ ਵਿਚ ਲਿਆਦੀ ਜਾ ਰਹੀ ਹੈ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top