ਚੰਡੀਗੜ੍ਹ :— ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਨੇਤਾ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਲਾਲੀ ਬਾਜਵਾ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵੀ ਹਨ। ਇਸ ਮੌਕੇ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸਰਦਾਰ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਹੈ। ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਨੇਤਾ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸਰਦਾਰ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

















































