ਮਨਜੀਤ ਸਿੰਘ ਜੀਕੇ ਦੀ ਹੋਈ ਘਰ ਵਾਪਸੀ ਸ਼੍ਰੋਮਣੀ ਅਕਾਲੀ ਦਲ ਵਿੱਚ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਸ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

ਜਾਣਕਾਰੀ ਅਨੁਸਾਰ ਮਨਜੀਤ ਸਿੰਘ ਜੀ.ਕੇ. ਨੇ ਕਿਹਾ, ”ਅਸੀਂ ਜਾਗੋ ਪਾਰਟੀ ਦੇ ਢਾਂਚੇ ਨੂੰ ਭੰਗ ਕਰ ਰਹੇ ਹਾਂ ਅਤੇ ਮੇਰੇ ਤੋਂ ਇਲਾਵਾ ਦਿੱਲੀ ਕਮੇਟੀ ਦੀ ਉੱਚ ਲੀਡਰਸ਼ਿਪ ਸਮੇਤ ਕਈ ਹੋਰ ਆਗੂ ਵੀ ਪਾਰਟੀ ‘ਚ ਮੁੜ ਸ਼ਾਮਲ ਹੋ ਰਹੇ ਹਨ। ਜੀ.ਕੇ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੀਡਰਸ਼ਿਪ ਪਹਿਲਾਂ ਹੀ ਦਿੱਲੀ ਪਹੁੰਚ ਚੁੱਕੀ ਹੈ।

Leave a Comment

Your email address will not be published. Required fields are marked *

Scroll to Top