ਉਤਰਾਖੰਡ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ:- ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਤਰਾਖੰਡ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪ੍ਰਚਾਰਕਾਂ ਚ ਮਲਿਕ ਅਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪਿ੍ਅੰਕਾ ਗਾਂਧੀ ਸਮੇਤ ਕਈ ਆਗੂ ਸ਼ਾਮਿਲ ਹੋਏ ਹਨ।

Leave a Comment

Your email address will not be published. Required fields are marked *

Scroll to Top