ਕੇਜਰੀਵਾਲ ਵੱਲੋਂ ਕੀਤੀ ਗਈ ਦਿੱਲੀ ਹਾਈਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ

ਨਵੀਂ ਦਿੱਲੀ :-21 ਮਾਰਚ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਜਬਰਦਸਤੀ ਕੋਈ ਕਾਰਵਾਈ ਨਾ ਹੋਣ ਕਾਰਨ ਅਤੇ ਗਿ੍ਫਤਾਰੀ ਤੇ ਰੋਕ ਲਾਉਣ ਦੀ ਮੰਗ ਕੀਤੀ, ਇਸ ਮਾਮਲੇ ਦੀ ਸੁਣਵਾਈ ਆਬਕਾਰੀ ਮਾਮਲੇ ਵਿੱਚ ਈਡੀ ਨੇ ਹੁਣ ਤੱਕ ਕੇਜਰੀਵਾਲ ਨੂੰ ਨੌ ਸੰਮਨ ਜਾਰੀ ਕੀਤੇ ।ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਉਹਨਾਂ ਦੇ ਵਕੀਲ ਨੇ ਕਿਹਾ, ਉਹਨਾਂ ਨੂੰ ਡਰ ਹੈ ਕਿ ਈਡੀ ਕੇਜਰੀਵਾਲ ਨੂੰ ਗਿਰਫ਼ਤਾਰ  ਕਰ ਲਵੇਗੀ। ਅਤੇ ਜੇਕਰ ਉਹਨਾਂ ਨੂੰ ਸੁਰੱਖਿਆ ਦਿੱਤੀ ਗਈ, ਤਾਂ ਉਹ ਪੇਸ਼ ਹੋਣ ਲਈ ਤਿਆਰ ਹਨ

Leave a Comment

Your email address will not be published. Required fields are marked *

Scroll to Top