ਦਿੱਲੀ ਦੇ ਰਾਮਲੀਲਾ ਮੈਦਾਨ ਚ ਵੀਰਵਾਰ ਨੂੰ ਮਹਾ ਪੰਚਾਇਤ ਚ ਕਿਸਾਨਾਂ ਨੂੰ ਰੋਕਿਆ ਗਿਆ ਤਾਂ ਧਰਨੇ ਤੇ ਰੇਲ ਰੋਕੋ ਪ੍ਰਦਰਸ਼ਨ ਕਰਨਗੇ

ਨਵੀਂ ਦਿੱਲੀ:- ਰਾਮਲੀਲਾ ਮੈਦਾਨ ਵਿੱਚ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਮਹਾਪੰਚਾਇਤ ਦੇ ਸੱਦੇ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ,ਨੇ ਕਿਹਾ ਕਿ ਜੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਪਹੁੰਚਣ ਤੋਂ ਰੋਕਿਆ ਗਿਆ ਤਾਂ ਇਸ ਨਾਲ ਧਰਨੇ ਅਤੇ ਰੇਲ ਰੋਕੋ ਪ੍ਰਦਰਸ਼ਨ ਸ਼ੁਰੂ ਹੋ ਸਕਦੇ ਹਨ। ਮਹਾਪੰਚਾਇਤ ਦੇ ਮੱਦੇਨਜ਼ਰ ਕਿਸਾਨ ਸ਼ੰਭੂ ਬਾਰਡਰ ‘ਤੇ ਇਕੱਠੇ ਹੋ ਰਹੇ ਹਨ। ਧਰਨਾਕਾਰੀ ਕਿਸਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਬਾਅਦ ਦੁਪਹਿਰ 3 ਵਜੇ ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਬਾਰੇ ਐਲਾਨ ਕਰਨਗੇ। ਵੀਰਵਾਰ ਨੂੰ ਭਾਜਪਾ ’ਚ ਹੋਵੇਗੀ ਸ਼ਾਮਲ
ਪੰਜਾਬ ਕਾਂਗਰਸ ਦੀ ਨੇਤਾ ਪ੍ਰਨੀਤ ਕੌਰ ਵੀਰਵਾਰ ਨੂੰ ਭਾਜਪਾ ’ਚ ਹੋਵੇਗੀ ਸ਼ਾਮਲ
ਜੇ ਰੂਸ ਦੀ ਪ੍ਰਭੂਸੱਤਾ ਜਾਂ ਆਜ਼ਾਦੀ ਨੂੰ ਖਤਰਾ ਹੋਇਆ ,ਤਾਂ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਾਂਗਾ ।ਸੁਪਰੀਮ ਕੋਰਟ ਐੱਨਜੀਓ ਦੀ ਪਟੀਸ਼ਨ 15 ਨੂੰ ਸੁਣੇਗੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਨ ਸਭਾ ’ਚ ਭਰੋਸੇ ਦਾ ਮਤਾ ਪੇਸ਼ ਕੀਤਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਨ ਸਭਾ ’ਚ ਭਰੋਸੇ ਦਾ ਮਤਾ ਪੇਸ਼ ਕੀਤਾ

Leave a Comment

Your email address will not be published. Required fields are marked *

Scroll to Top