ਜਿਲਾ ਹੁਸ਼ਿਆਰਪੁਰ ਪੁਲਿਸ ਵੱਲੋਂ ਮਿਤੀ 07/08/2024 ភ្នំ Operation EAGLE-V ਚਲਾਇਆ ਗਿਆ

ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਅਤੇ ਸ੍ਰੀ ਨਵੀਨ ਸਿੰਗਲਾ ਆਈ.ਪੀ.ਐਸ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ਼, ਜਲੰਧਰ ਜੀ ਵਲੋਂ ਜਾਰੀ ਹੁਕਮ ਦੀ ਪਾਲਣਾ ਹਿੱਤ ਜਿਲ੍ਹਾ ਹੁਸ਼ਿਆਰਪੁਰ ਵਿੱਚ ਮਿਤੀ 07/08/2024 ਨੂੰ ਸੁਭਾ 10:00 ਵਜੇ ਤੋਂ ਲੈ ਕੇ ਦੁਪਹਿਰ 2:00 ਵਜੇ ਤੱਕ Operation EAGLE-V ਚਲਾਇਆ ਗਿਆ। ਸ਼੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ, ਐਸ.ਐਸ.ਪੀ ਹੁਸ਼ਿਆਰਪੁਰ ਜੀ ਦੀ ਨਿਗਰਾਨੀ ਹੇਠ ਸ਼੍ਰੀ ਸਰਬਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ/ਇੰਨਵੈਸਟੀਗੇਸ਼ਨ, ਸ਼੍ਰੀ ਮਨੋਜ ਕੁਮਾਰ ਪੀ.ਪੀ.ਐਸ, ਕਪਤਾਨ ਪੁਲਿਸ/ਸਥਾਨਿਕ ਅਤੇ ਸ੍ਰੀਮਤੀ ਨਵਨੀਤ ਕੌਰ ਪੀ.ਪੀ.ਐਸ, ਕਪਤਾਨ ਪੁਲਿਸ/ ਉਪਰੇਸ਼ਨ-ਕਮ-ਪੀ.ਬੀ.ਆਈ ਦੀ ਯੋਗ ਅਗਵਾਈ ਹੇਠ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ ਕੁੱਲ 09 ਡੀ.ਐਸ.ਪੀਜ਼ ਸਾਹਿਬਾਨਾਂ ਅਤੇ 15 ਮੁੱਖ ਅਫਸਰ ਥਾਣਾ ਵਲੋਂ 15 ਪੁਲਿਸ ਪਾਰਟੀਆਂ ਬਣਾ ਕੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਹਜਾ ਦੇ ਨਸ਼ਿਆਂ ਵਾਲੇ 20 ਹੋਟ ਸਪੋਟ ਥਾਵਾਂ ਪਰ Operation EAGLE-V ਚਲਾਇਆ ਗਿਆ ਅਤੇ 148 ਵਿਅਕਤੀਆਂ ਦੀ ਚੈਕਿੰਗ ਕਰਕੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 04 ਮੁਕੱਦਮੇ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ Operation EAGLE-V ਦੌਰਾਨ ਦੋਸ਼ੀਆਂ ਪਾਸੋਂ ਹੇਠ ਲਿਖੇ ਵੇਰਵੇ ਅਨੁਸਾਰ ਬ੍ਰਾਮਦਗੀ ਕੀਤੀ ਗਈ ਹੈ:-

Leave a Comment

Your email address will not be published. Required fields are marked *

Scroll to Top