ਵੱਡੀ ਖ਼ਬਰ:’ਪੰਜਾਬ’ ਦੀ ਪਹਿਲੀ ਮਹਿਲਾ ਮੁੱਖ ਮੰਤਰੀ,ਮਰੀਅਮ ਨਵਾਜ਼ ਬਣੀ ਲਹਿੰਦੇ

ਲਾਹੌਰ:-ਪਧਾਨ ਮੰਤਰੀ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਅੱਜ ਪੰਜਾਬ ਪ੍ਰਾਂਤ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਮਰੀਅਮ ਪੀਟੀਆਈ ਦਾ ਸਮਰਥਨ ਪ੍ਰਾਪਤ ਸੁੰਨੀ ਇਤੇਹਾਦ ਕਾਊਸਲ ਦੇ ਰਾਣਾ ਆਫ਼ਤਾਬ ਨੂੰ ਹਰਾ ਕੇ ਸਿਆਸੀ ਤੌਰ ਤੇ ਅਹਿਮ ਮੰਨੇ ਜਾਂਦੇ ਹਨ ਪੰਜਾਬ ਪਾ੍ਤ ਦੀ ਮੁੱਖ ਮੰਤਰੀ ਬਣੀ। ਕਿਉਂਕਿ ਉਨ੍ਹਾਂ ਦੀ ਪਾਰਟੀ ਨੇ ਇਸ ਚੋਣ ਦਾ ਬਾਈਕਾਟ ਕਰ ਦਿੱਤਾ ਸੀ। ਮੁੱਖ ਮੰਤਰੀ ਦੀ ਚੋਣ ਜਿੱਤਣ ਲਈ ਉਮੀਦਵਾਰ ਨੂੰ ਬਹੁਮਤ ਸਾਬਿਤ ਕਰਨ ਦੀ ਲੋੜ ਹੁੰਦੀ ਹੈ।

ਹਰੇਕ ਔਰਤ ਫ਼ਖ਼ਰ ਮਹਿਸੂਸ ਕਰ ਰਹੀ ਹੋਵੇਗੀ। ਮਰੀਅਮ ਨੇ ਕਿਹਾ ਕਿ ਉਨ੍ਹਾਂ ਨੂੰ ਮੁਸ਼ਕਲ ਹਾਲਾਤ ਵੀ ਦੇਖਣੇ ਪਏ । ਉਹ ਆਪਣੇ ਵਿਰੋਧੀਆਂ ਦੇ ਸ਼ੁਕਰਗੁਜ਼ਾਰ ਹੈ ਕਿ ਉਨ੍ਹਾਂ ਨੂੰ ਮਜ਼ਬੂਤ ਬਣਾਇਆ।ਪਰ ਮੈਂ ਬਦਲਾਂ ਨਹੀਂ ਲਵਾਂਗੀ।327 ਸੀਟਾਂ ਵਿਚ ਬਹੁਮਤ ਹਾਸਲ ਕਰਨ ਲਈ 187ਵੋਟਾ ਦੀ ਲੋੜ ਸੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top