ਨੈਸ਼ਨਲ ਡੈਸਕ:-ਕੱਲ੍ਹ ਖਨੌਰੀ ਬਾਰਡਰ ਵਿਖੇ ਡਿਊਟੀ ਨਿਭਾ ਰਹੇ ਡੀ.ਐੱਸ.ਪੀ ਦਿਲਪ੍ਰੀਤ ਸਿੰਘ ਜੀ ਦੀ ਮੌਤ ਹੋ ਗਈ ਹੈ। ਦਿਲਪ੍ਰੀਤ ਨੇ 31 ਸਾਲਾਂ ਤੋਂ ਵੱਧ ਸਮੇਂ ਤੱਕ ਪੰਜਾਬ ਪੁਲਿਸ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਦੀ ਮਦਦ ਕਰਨ ਲਈ ਹਰ ਕੋਸ਼ਿਸ਼ ਸੰਭਵ ਕਰਾਂਗੇ। ਅਸੀਂ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ।

















































