ਚੰਡੀਗੜ੍ਹ:-21ਸਾਲ ਖਨੌਰੀ ਬਾਰਡਰ ‘ਤੇ ਸ਼ੁਭਕਰਨ ਦੀ ਮੌਤ ਦਾ ਮਾਮਲਾ ਹਰਿਆਣਾ ਤੇ ਪੰਜਾਬ ਵਿੱਚ ਪਹੁੰਚ ਗਿਆ ਹੈ। ਸ਼ੁਭਕਰਨ ਦੀ ਮੌਤ ਹਾਈਕੋਰਟ ਐਡਵੋਕੇਟ ਹਰਿੰਦਰ ਸਿੰਘ ਵਲੋਂ ਦਾਇਰ ਕੀਤੀ ਗਈ ਹੈ। ਅਦਾਲਤ ਵਿੱਚ 29 ਫ਼ਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 9ਦਿਨਾ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਕਿਸਾਨਾਂ ਨੇ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ, ਤੇ ਹਰਿਆਣਾ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਕਰਕੇ ਬਠਿੰਡਾ ਦੇ ਪਿੰਡ ਬਲੋ ਦੇ ਸੁਭਕਰਨ ਸਿੰਘ ਨੌਜਵਾਨ ਦੀ ਮੌਤ ਹੋ ਗਈ।
ਕਿਸਾਨਾਂ ਨੇ ਮੌਤ ਕਾਰਨ ਦਿੱਲੀ ਕੂਚ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਪੰਜਵੇਂ ਦੌਰ ਦੀ ਮੀਟਿੰਗ ਦਾ ਸੱਦਾ ਕਿਸਾਨਾ ਨੂੰ ਦਿੱਤਾ ਗਿਆ ਹੈ।

















































