ਸੁਖਚੈਨ ਸਿੰਘ ਗਿੱਲ, ਸ਼ੁਭਕਰਨ ਦੀ ਛੋਟੀ ਭੈਣ ਨੂੰ ਦਿੱਤੀ ਜਾਵੇਗੀ ਪੁਲਿਸ ਵਿੱਚ ਨੌਕਰੀ

ਚੰਡੀਗੜ੍ਹ:- ਖਨੌਰੀ ਬਾਰਡਰ ਤੇ ਜਾਨ ਗਵਾਉਣ ਵਾਲੇ ਕਿਸਾਨ ਸ਼ੁਭ ਕਰਨ ਸਿੰਘ ਦੀ ਛੋਟੀ ਭੈਣ ਜੋ ਕਿ ਬਾਰਵੀਂ ਪਾਸ ਹੈ ਉਸ ਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top