ਵੱਡੀ ਖ਼ਬਰ:-ਮਾਰਚ’ਚ’ਬੱਚੇ ਨੂੰ ਜਨਮ ਦੇਵੇਗੀ, ਮਾਂ ਚਰਨ ਕੌਰ, ਸਿੱਧੂ ਮੂਸੇਵਾਲਾ ਘਰ ਆਵੇਗੀ, ਖੁਸ਼ਖਬਰੀ

ਚੰਡੀਗੜ੍ਹ:-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਮੁੜ ਖੁਸ਼ੀਆਂ ਪਰਤਨ ਵਾਲੀਆਂ ਹਨ। ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਵਾਲੀ ਹੈ।ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ ਨੂੰ ਵੀ ਨਹੀਂ ਮਿਲ ਰਹੇ ਤੇ ਕਈ ਮਹੀਨਿਆਂ ਤੋਂ ਤੋਂ ਉਹ ਬਾਹਰ ਵੀ ਨਹੀਂ ਨਿਕਲ ਰਹੇ।

ਉਸਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ, ਸਿੱਧੂ ਮੂਸੇਵਾਲਾ ਘਰ ਦਾ ਇਕਲੌਤਾ ਪੁੱਤਰ ਸੀ। ਜਦੋਂ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ੁਕਰਗੁਜ਼ਾਰ ਹਾਂ, ਸਾਡੇ ਘਰ ਨਵੀਂ ਜ਼ਿੰਦਗੀ ਆ ਰਹੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top